ਪੱਤਰ ਪ੫ੇਰਕ, ਕੁਹਾੜਾ : ਪ੫ਾਇਮਰੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਡਾ. ਜੇਪੀ ਸਿੰਘ ਦੀ ਅਗਵਾਈ ਹੇਠ ਪ੫ਧਾਨ ਮੰਤਰੀ ਯੋਜਨਾ ਤਹਿਤ ਗਰਭਵਤੀ ਅੌਰਤਾਂ ਦੀ ਸਿਹਤ ਜਾਂਚ ਕੀਤੀ ਗਈ।
ਇਸ ਦੌਰਾਨ ਡਾ. ਗੋਇਲ ਨੇ ਅੌਰਤਾਂ ਦੀ ਜਾਂਚ ਕੀਤੀ ਤੇ ਗਰਭਵਤੀ ਹੋਣ ਦੌਰਾਨ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਣ ਲਈ ਸੁਝਾਅ ਦਿੱਤੇ। ਉਨ੍ਹਾਂ ਕਿਹਾ ਅੌਰਤਾਂ ਨੂੰ ਸਿਹਤ ਵਿਭਾਗ ਵੱਲੋਂ ਆਇਰਨ, ਫੋਲਿਕ ਐਸਿਡ, ਕੈਲਸ਼ੀਅਮ ਆਦਿ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਗੁਰਦੇਵ ਸਿੰਘ, ਬਲਰਾਜ ਕੌਰ, ਜਗਜੀਤ ਸਿੰਘ ਆਦਿ ਹਾਜ਼ਰ ਸਨ।