Quantcast
Channel: Punjabi News -punjabi.jagran.com
Viewing all articles
Browse latest Browse all 44007

ਬਾਦਲਾਂ ਨੂੰ ਟੱਕਰ ਦੇਣ ਲਈ ਕੈਪਟਨ ਨੂੰ ਲਿਆਉਣਾ ਜ਼ਰੂਰੀ : ਬਾਜਵਾ

$
0
0

ਕੁਲਦੀਪ ਸਿੰਘ ਸਲਗਾਨੀਆ, ਕਿਲ੍ਹਾ ਲਾਲ ਸਿੰਘ

ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਦੀਆਂ ਗਿੱਦੜ ਧਮਕੀਆਂ ਨੂੰ ਟੱਕਰ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਵਿੱਚ ਸਰਕਾਰ ਬਣਾਉਣਾ ਬੇਹਦ ਜ਼ਰੂਰੀ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੫ਗਟਾਵਾ ਪੰਜਾਬ ਕਾਂਗਰਸ ਦੇ ਮੀਤ ਪ੫ਧਾਨ ਅਤੇ ਵਿਧਾਇਕ ਤਿ੫ਪਤ ਰਾਜਿੰਦਰ ਸਿੰਘ ਬਾਜਵਾ ਨੇ ਪਿੰਡ ਭਾਗੋਵਾਲ ਵਿਖੇ ਕਾਂਗਰਸੀ ਵਰਕਰ ਦੇ ਭਾਰੀ ਇੱਕਠ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਮੰਤਰੀ ਅਤੇ ਇਸ ਦੇ ਵਰਕਰ ਸ਼ਰੇਆਮ ਗੁੰਡਾਗਰਦੀ ਕਰ ਰਹੇ ਹਨ। ਉਸ ਤੋਂ ਨਿਜਾਤ ਕੇਵਲ ਤੇ ਕੇਵਲ ਅਮਰਿੰਦਰ ਸਿੰਘ ਹੀ ਦਵਾ ਸਕਦੇ ਹਨ। ਇਸ ਮੌਕੇ ਹੋਰਨਾ ਤੋੋਂ ਇਲਾਵਾ ਬਲਰਾਜ ਸਿੰਘ, ਸਤਿਨਾਮ ਸਿੰਘ, ਹੈਪੀ, ਜਸਵੰਤ ਸਿੰਘ, ਜਗਦੀਸ਼ ਸਿੰਘ, ਮੁਕੇਸ਼ ਕੁਮਾਰ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।


Viewing all articles
Browse latest Browse all 44007


<script src="https://jsc.adskeeper.com/r/s/rssing.com.1596347.js" async> </script>