Quantcast
Channel: Punjabi News -punjabi.jagran.com
Viewing all articles
Browse latest Browse all 44007

ਮੇਲਾ ਛਪਾਰ ਸਬੰਧੀ ਗੁਰਮ ਨੇ ਆਂਡਲੂ 'ਚ ਕਾਂਗਰਸੀਆਂ ਨਾਲ ਕੀਤੀ ਮੀਟਿੰਗ

$
0
0

ਰਘਵੀਰ ਸਿੰਘ ਜੱਗਾ, ਰਾਏਕੋਟ : ਪੰਜਾਬ ਪ੫ਦੇਸ਼ ਕਾਂਗਰਸ ਦੀ 'ਮੇਲਾ ਛਪਾਰ' ਵਿਖੇ 16 ਸਤੰਬਰ ਨੂੰ ਹੋਣ ਵਾਲੀ ਕਾਂਗਰਸ ਪਾਰਟੀ ਦੀ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਆਗੂਆਂ ਵੱਲੋਂ ਹਲਕੇ 'ਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਕੀਤੀਆਂ ਜਾ ਰਹੀਆਂ ਹਨ।

ਇਸ ਤਹਿਤ ਕਾਂਗਰਸੀ ਆਗੂ ਚਰਨ ਸਿੰਘ ਗੁਰਮ ਵੱਲੋਂ ਨੇੜਲੇ ਪਿੰਡ ਆਂਡਲੂ ਵਿਖੇ ਨੰਬਰਦਾਰ ਕਰਮਜੀਤ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਮੇਲਾ ਛਪਾਰ ਵਿਖੇ ਹੋਣ ਵਾਲੀ ਰੈਲੀ 'ਚ ਵੱਡੀ ਗਿਣਤੀ 'ਚ ਪੁੱਜਣ ਲਈ ਲਾਮਬੰਦ ਕੀਤਾ। ਇਸ ਮੌਕੇ ਡਾ. ਮੱਖਣ ਸਿੰਘ, ਗੁਰਮੀਤ ਸਿੰਘ, ਪਿ੍ਰੰਸੀਪਲ ਰਾਮ ਪ੍ਰਤਾਪ ਸਿੰਘ, ਸ਼ਰਨਜੀਤ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਮੇਲਾ ਸਿੰਘ, ਸੱਗੜ ਸਿੰਘ, ਸ਼ਿੰਦਰਪਾਲ ਸਿੰਘ, ਰਾਜਦੀਪ ਸਿੰਘ, ਹਿੰਦਪਾਲ ਸਿੰਘ, ਬੇਅੰਤ ਸਿੰਘ, ਪਰਮਿੰਦਰ ਸਿੰਘ, ਸੰਤੋਖ ਸਿੰਘ, ਮਨਦੀਪ ਸਿੰਘ, ਅੰਗਰੇਜ ਸਿੰਘ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਕੀਪਾ, ਪਿ੍ਰਤਪਾਲ ਸਿੰਘ, ਕਿਰਨੀ ਸਿੰਘ, ਸੁਖਦੇਵ ਸਿੰਘ, ਜਗਦੇਵ ਸਿੰਘ, ਕੇਵਲ ਸਿੰਘ, ਚਰਨਜੀਤ ਸਿੰਘ, ਮਨਪ੍ਰੀਤ ਸਿੰਘ ਹਾਜ਼ਰ ਸਨ।


Viewing all articles
Browse latest Browse all 44007


<script src="https://jsc.adskeeper.com/r/s/rssing.com.1596347.js" async> </script>